ਪ੍ਰਧਾਨ ਮੰਤਰੀ ਦਫਤਰ

ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 22 JUL 2024 3:34PM by PIB Chandigarh

ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ (@himantabiswa) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  (@narendramodi) ਨਾਲ ਮੁਲਾਕਾਤ ਕੀਤੀ।”

 

 

*********

ਡੀਐੱਸ/ਐੱਸਟੀ



(Release ID: 2035476) Visitor Counter : 4