Posted On:
23 JUL 2024 9:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦਰਸ਼ੇਖਰ ਆਜ਼ਾਦ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮਹਾਨ ਚੰਦਰਸ਼ੇਖਰ ਆਜ਼ਾਦ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ, ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਹ ਨਿਰਭੈ ਨਾਇਕ ਸਨ, ਜਿਨ੍ਹਾਂ ਨੂੰ ਅਟੁੱਟ ਸਾਹਸ ਅਤੇ ਭਾਰਤ ਦੀ ਸੁਤੰਤਰਤਾ ਦੇ ਲਈ ਪ੍ਰਤੀਬੱਧਤਾ ਦਾ ਵਰਦਾਨ ਪ੍ਰਾਪਤ ਸੀ। ਉਨ੍ਹਾਂ ਦੇ ਆਦਰਸ਼ ਅਤੇ ਵਿਚਾਰ ਲੱਖਾਂ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਦੇ ਦਿਲ ਅਤੇ ਦਿਮਾਗ਼ ਵਿੱਚ ਗੂੰਜਦੇ ਰਹਿੰਦੇ ਹਨ।”
**********
ਡੀਐੱਸ/ਐੱਸਟੀ