ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਭਿਨਵ ਬਿੰਦਰਾ ਨੂੰ ਪ੍ਰਤਿਸ਼ਠਿਤ ਓਲੰਪਿਕ ਆਰਡਰ ਨਾਲ ਸਨਮਾਨਿਤ ਕੀਤੇ ਜਾਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
24 JUL 2024 11:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ (Olympic Order) ਨਾਲ ਸਨਮਾਨਿਤ ਕੀਤੇ ਜਾਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਖੇਡਾਂ ਅਤੇ ਓਲੰਪਿਕ ਅੰਦੋਲਨ ਵਿੱਚ ਜ਼ਿਕਰਯੋਗ ਯੋਗਦਾਨ ਦੇ ਲਈ 2008 ਓਲੰਪਿਕ ਗੋਲਡ ਮੈਡਲਿਸਟ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਹਰ ਭਾਰਤੀ ਨੂੰ ਇਸ ਬਾਤ ‘ਤੇ ਮਾਣ ਹੈ ਕਿ ਐਥਲੀਟ ਅਭਿਨਵ ਬਿੰਦਰਾ (@Abhinav_Bindra) ਨੂੰ ਓਲੰਪਿਕ ਆਰਡਰ (Olympic Order) ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਚਾਹੇ ਉਹ ਐਥਲੀਟ ਦੇ ਰੂਪ ਵਿੱਚ ਹੋਵੇ ਜਾਂ ਉੱਭਰਦੇ ਖਿਡਾਰੀਆਂ ਦੇ ਲਈ ਇੱਕ ਮੁਰਸ਼ਦ (mentor) ਦੇ ਰੂਪ ਵਿੱਚ, ਉਨ੍ਹਾਂ ਨੇ ਖੇਡਾਂ ਅਤੇ ਓਲੰਪਿਕ ਅੰਦਲੋਨ ਵਿੱਚ ਜ਼ਿਕਰਯੋਗ ਯੋਗਦਾਨ ਦਿੱਤਾ ਹੈ।”
***
ਡੀਐੱਸ/ਆਰਟੀ
(रिलीज़ आईडी: 2036781)
आगंतुक पटल : 98
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Hindi_MP
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam