ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਐੱਚ.ਡੀ. ਦੇਵੇਗੌੜਾ ਨਾਲ ਮੁਲਾਕਾਤ ਕੀਤੀ
प्रविष्टि तिथि:
25 JUL 2024 8:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ‘ਤੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਐੱਚ.ਡੀ. ਦੇਵੇਗੌੜਾ ਨਾਲ ਮੁਲਾਕਾਤ ਕੀਤੀ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਐੱਚ.ਡੀ. ਦੇਵੇਗੌੜਾ ਜੀ ਨਾਲ 7, ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕਰਨਾ ਸਨਮਾਨ ਦੀ ਗੱਲ ਸੀ। ਵਿਭਿੰਨ ਵਿਸ਼ਿਆਂ ‘ਤੇ ਉਨ੍ਹਾਂ ਦੀ ਸਿਆਣਪ ਅਤੇ ਨਜ਼ਰੀਏ ਨੂੰ ਬਹੁਤ ਮਹੱਤਵ ਦਿੱਤਾ ਜਾਂਦਾ ਹੈ। ਮੈਂ ਉਸ ਕਲਾਕ੍ਰਿਤੀ ਦੇ ਲਈ ਭੀ ਆਭਾਰੀ ਹਾਂ ਜੋ ਉਨ੍ਹਾਂ ਨੇ ਮੈਨੂੰ ਦਿੱਤੀ ਜਿਸ ਨਾਲ ਮੈਨੂੰ ਕੰਨਿਆਕੁਮਾਰੀ ਦੀ ਆਪਣੀ ਹਾਲੀਆ ਯਾਤਰਾ ਦੀ ਯਾਦ ਆ ਗਈ। @H_D_Devegowda @hd_kumaraswamy”
***
ਡੀਐੱਸ/ਐੱਸਟੀ
(रिलीज़ आईडी: 2037391)
आगंतुक पटल : 58
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Hindi_MP
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam