ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੀਆਰਪੀਐੱਫ (CRPF) ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 27 JUL 2024 10:07AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਸੀਆਰਪੀਐੱਫ (CRPF) ਪਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਅਤੇ ਨਿਰੰਤਰ ਸੇਵਾ ਵਾਸਤਵ ਵਿੱਚ ਸ਼ਲਾਘਾਯੋਗ ਹਨ।

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ਤੇ, ਸਾਰੇ ਸੀਆਰਪੀਐੱਫ (@crpfindia) ਪਰਸੋਨਲ ਨੂੰ ਮੇਰੀਆਂ ਸ਼ੁਭਕਾਮਨਾਵਾਂ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਅਤੇ ਅਣਥੱਕ ਸੇਵਾ ਵਾਸਤਵ ਵਿੱਚ ਸ਼ਲਾਘਾਯੋਗ ਹਨ। ਉਹ ਹਮੇਸ਼ਾ ਸਾਹਸ ਅਤੇ ਪ੍ਰਤੀਬੱਧਤਾ ਦੇ ਉੱਚਤਮ ਮਿਆਰਾਂ ਦੇ ਲਈ ਖੜ੍ਹੇ ਰਹੇ ਹਨ। ਸਾਡੇ ਰਾਸ਼ਟਰ ਨੂੰ ਸੁਰੱਖਿਅਤ ਰੱਖਣ ਵਿੱਚ ਉਨ੍ਹਾਂ ਦੀ ਭੂਮਿਕਾ ਭੀ ਸਰਬਉੱਚ ਹੈ।

***

ਡੀਐੱਸ/ਐੱਸਟੀ



(Release ID: 2037931) Visitor Counter : 9