ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਸਾਂਸਦ, ਥਿਰੂ ਮਾਸਟਰ ਮਥਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 27 JUL 2024 10:51AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਸਾਂਸਦ, ਥਿਰੂ ਮਾਸਟਰ ਮਥਨ (former MP, Thiru Master Mathan) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਥਿਰੂ ਮਾਸਟਰ ਮਥਨ (Thiru Master Mathan) ਨੂੰ ਸਮਾਜ ਦੀ ਸੇਵਾ (to serve society) ਅਤੇ ਦੱਬੇ-ਕੁਚਲੇ ਲੋਕਾਂ (the downtrodden)  ਦੇ ਲਈ ਕਾਰਜ ਕਰਨ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਸਦਾ ਯਾਦ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਸਾਬਕਾ ਸਾਂਸਦ, ਥਿਰੂ ਮਾਸਟਰ ਮਥਨ ਜੀ (former MP, Thiru Master Mathan Ji) ਦੇ ਅਕਾਲ ਚਲਾਣੇ ਤੋਂ ਦੁਖ ਹੋਇਆ। ਉਨ੍ਹਾਂ ਨੂੰ ਸਮਾਜ ਦੀ ਸੇਵਾ (to serve society) ਅਤੇ ਦੱਬੇ-ਕੁਚਲੇ ਲੋਕਾਂ (the downtrodden) ਦੇ ਲਈ ਕਾਰਜ ਕਰਨ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਸਦਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਤਮਿਲ ਨਾਡੂ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਭੀ ਸ਼ਲਾਘਾਯੋਗ ਭੂਮਿਕਾ ਨਿਭਾਈ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

***

ਡੀਐੱਸ/ਐੱਸਟੀ


(Release ID: 2038005) Visitor Counter : 53