ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਕੇ. ਕੈਲਾਸ਼ਨਾਥਨ ਦੀ ਪੁਡੂਚੇਰੀ ਦੇ ਉਪ ਰਾਜਪਾਲ ਦੇ ਰੂਪ ਵਿੱਚ ਨਿਯੁਕਤੀ ਕੀਤੀ ਹੈ, ਜੋ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਦੀ ਤਾਰੀਖ਼ ਤੋਂ ਪ੍ਰਭਾਵੀ ਹੋਵੇਗੀ।
************
ਡੀਐੱਸ/ਐੱਸਆਰ