ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨੀਕ
Posted On:
28 JUL 2024 8:22AM by PIB Chandigarh
ਭਾਰਤ ਦੇ ਰਾਸ਼ਟਰਪਤੀ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਰੂਪ ਵਿੱਚ ਸ਼੍ਰੀ ਬਨਵਾਰੀਲਾਲ ਪੁਰੋਹਿਤ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।
2. ਰਾਸ਼ਟਰਪਤੀ ਨੇ ਰਾਜਪਾਲਾਂ ਦੇ ਰੂਪ ਵਿੱਚ ਨਿਮਨਲਿਖਿਤ ਨਿਯੁਕਤੀਆਂ ਭੀ ਕੀਤੀਆਂ ਹਨ:-
-
ਸ਼੍ਰੀ ਹਰਿਭਾਊ ਕਿਸਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ।
-
ਸ਼੍ਰੀ ਜਿਸ਼ਣੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ।
-
ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਿਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ।
-
ਸ਼੍ਰੀ ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ।
-
ਸ਼੍ਰੀ ਰਾਮੇਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ।
-
ਸ਼੍ਰੀ ਸੀ ਐੱਚ ਵਿਜੈਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ।
-
ਤੇਲੰਗਾਨਾ ਦੇ ਐਡੀਸ਼ਨਲ ਚਾਰਜ ਦੇ ਨਾਲ ਝਾਰਖੰਡ ਦੇ ਰਾਜਪਾਲ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ।
(viii) ਅਸਾਮ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦਾ ਪ੍ਰਸ਼ਾਸਕ ਭੀ ਨਿਯੁਕਤ ਕੀਤਾ ਗਿਆ ਹੈ।
(ix)ਸਿੱਕਿਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਣੀਪੁਰ ਦੇ ਰਾਜਪਾਲ ਦਾ ਐਡੀਸ਼ਨਲ ਚਾਰਜ ਭੀ ਦਿੱਤਾ ਗਿਆ ਹੈ।
3. ਉਪਰੋਕਤ ਨਿਯੁਕਤੀਆਂ, ਦਫ਼ਤਰ ਦਾ ਚਾਰਜ ਸੰਭਾਲਣ ਦੀ ਤਾਰੀਖ਼ ਤੋਂ ਪ੍ਰਭਾਵੀ ਹੋਣਗੀਆਂ।
************
ਡੀਐੱਸ/ਐੱਸਆਰ
(Release ID: 2038144)
Visitor Counter : 49
Read this release in:
English
,
Urdu
,
Hindi
,
Hindi_MP
,
Marathi
,
Manipuri
,
Assamese
,
Bengali
,
Gujarati
,
Tamil
,
Telugu