ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕਸ ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
28 JUL 2024 4:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਕਿਸ 2024 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਇੱਕ ਇਤਿਹਾਸਿਕ ਮੈਡਲ! ਬਹੁਤ ਵਧੀਆ! ਪੈਰਿਸ ਓਲੰਪਿਕਸ 2024 (#ParisOlympics2024) ਵਿੱਚ ਭਾਰਤ ਦਾ ਪਹਿਲਾ ਮੈਡਲ ਜਿੱਤਣ ਦੇ ਲਈ ਮਨੂ ਭਾਕਰ (@realmanubhaker) ਨੂੰ ਵਧਾਈਆਂ ! ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ। ਇਹ ਉਪਲਬਧੀ ਇਸ ਲਈ ਹੋਰ ਭੀ ਖਾਸ ਹੈ ਕਿਉਂਕਿ ਉਹ ਭਾਰਤ ਦੇ ਲਈ ਨਿਸ਼ਾਨੇਬਾਜ਼ੀ ਵਿੱਚ ਮੈਡਲ ਜਿੱਤਣ ਵਾਲੀ ਪਹਿਲਾ ਮਹਿਲਾ ਬਣੀ। ਇੱਕ ਸ਼ਾਨਦਾਰ ਉਪਲਬਧੀ! #Cheer4Bharat”
*****
ਡੀਐੱਸ/ਐੱਸਟੀ
(रिलीज़ आईडी: 2038190)
आगंतुक पटल : 58
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Hindi_MP
,
Marathi
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam