ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਭਾਰਤੀ ਕ੍ਰਿਕਟਰ ਅਤੇ ਕੋਚ ਸ਼੍ਰੀ ਅੰਸ਼ੂਮਾਨ ਗਾਇਕਵਾੜ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
31 JUL 2024 11:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਭਾਰਤੀ ਕ੍ਰਿਕਟਰ ਅਤੇ ਕੋਚ ਸ਼੍ਰੀ ਅੰਸ਼ੂਮਾਨ ਗਾਇਕਵਾੜ (Anshuman Gaekwad) ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਅੰਸ਼ੂਮਾਨ ਗਾਇਕਵਾੜ ਜੀ ਨੂੰ ਕ੍ਰਿਕਟ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ। ਉਹ ਇੱਕ ਪ੍ਰਤਿਭਾਸ਼ਾਲੀ ਖਿਡਾਰੀ ਅਤੇ ਇੱਕ ਅਸਾਧਾਰਣ ਕੋਚ ਸਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸ਼੍ਰੀ ਅੰਸ਼ੂਮਾਨ ਗਾਇਕਵਾੜ ਜੀ ਨੂੰ ਕ੍ਰਿਕਟ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ। ਉਹ ਇੱਕ ਪ੍ਰਤਿਭਾਸ਼ਾਲੀ ਖਿਡਾਰੀ ਅਤੇ ਇੱਕ ਅਸਾਧਾਰਣ ਕੋਚ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
******
ਡੀਐੱਸ/ਐੱਸਟੀ
(Release ID: 2040283)
ਵਿਜ਼ੀਟਰ ਕਾਊਂਟਰ : 109
Read this release in:
English
,
Urdu
,
Marathi
,
हिन्दी
,
Hindi_MP
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam