ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕਸ 2024 ਵਿੱਚ ਪੁਰਸ਼ਾਂ ਦੀ 50 ਮੀਟਰ ਰਾਇਫਲ 3 ਪਜ਼ਿਸ਼ਨਸ ਮੁਕਾਬਲੇ ਵਿੱਚ ਸਵਪਨਿਲ ਕੁਸਾਲੇ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
01 AUG 2024 2:38PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਿਕਸ 2024 ਵਿੱਚ ਪੁਰਸ਼ਾਂ ਦੀ 50 ਮੀਟਰ ਰਾਇਫਲ 3 ਪਜ਼ਿਸ਼ਨਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸਵਪਨਿਲ ਕੁਸਾਲੇ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਵਪਨਿਲ ਕੁਸਾਲੇ ਦਾ ਅਸਾਧਾਰਣ ਪ੍ਰਦਰਸ਼ਨ! ਪੈਰਿਸ ਓਲੰਪਿਕਸ 2024 ਵਿੱਚ ਪੁਰਸ਼ਾਂ ਦੀ 50 ਮੀਟਰ ਰਾਇਫਲ 3 ਪਜ਼ਿਸ਼ਨਸ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ।
ਉਨ੍ਹਾਂ ਦਾ ਪ੍ਰਦਰਸ਼ਨ ਵਿਸ਼ਿਸ਼ਟ ਹੈ, ਕਿਉਂਕਿ ਉਨ੍ਹਾਂ ਨੇ ਅਤਿਅਧਿਕ ਦ੍ਰਿੜ੍ਹਤਾ ਅਤੇ ਕੌਸ਼ਲ ਦਾ ਪ੍ਰਦਰਸ਼ਨ ਕੀਤਾ ਹੈ। ਉਹ ਇਸ ਸ਼੍ਰੇਣੀ ਵਿੱਚ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਐਥਲੀਟ ਭੀ ਹਨ।
ਹਰੇਕ ਭਾਰਤੀ ਖੁਸ਼ੀ ਨਾਲ ਭਰਿਆ ਹੋਇਆ ਹੈ।”
***
ਡੀਐੱਸ/ਟੀਐੱਸ
(रिलीज़ आईडी: 2040306)
आगंतुक पटल : 91
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Hindi_MP
,
Marathi
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam