ਪ੍ਰਧਾਨ ਮੰਤਰੀ ਦਫਤਰ
ਮੇਘਾਲਿਆ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
03 AUG 2024 9:41PM by PIB Chandigarh
ਮੇਘਾਲਿਆ ਦੇ ਰਾਜਪਾਲ, ਸ਼੍ਰੀ ਸੀ ਐੱਚ ਵਿਜੈਸ਼ੰਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਮੇਘਾਲਿਆ ਦੇ ਰਾਜਪਾਲ, ਸ਼੍ਰੀ ਸੀ ਐੱਚ ਵਿਜੈਸ਼ੰਕਰ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਡੀਐੱਸ/ਐੱਸਟੀ
(Release ID: 2041378)
ਵਿਜ਼ੀਟਰ ਕਾਊਂਟਰ : 80
Read this release in:
Odia
,
English
,
Urdu
,
हिन्दी
,
Hindi_MP
,
Marathi
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam