ਪ੍ਰਧਾਨ ਮੰਤਰੀ ਦਫਤਰ

ਸਿੱਕਿਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 03 AUG 2024 9:38PM by PIB Chandigarh

ਸਿੱਕਿਮ ਦੇ ਰਾਜਪਾਲ, ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

ਸਿੱਕਿਮ ਦੇ ਰਾਜਪਾਲ, ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

 

***

ਡੀਐੱਸ/ਐੱਸਟੀ



(Release ID: 2041379) Visitor Counter : 9