ਪ੍ਰਧਾਨ ਮੰਤਰੀ ਦਫਤਰ

ਝਾਰਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 03 AUG 2024 9:43PM by PIB Chandigarh

ਝਾਰਖੰਡ ਦੇ ਰਾਜਪਾਲ,  ਸ਼੍ਰੀ ਸੰਤੋਸ਼ ਗੰਗਵਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

ਝਾਰਖੰਡ ਦੇ ਰਾਜਪਾਲ, ਸ਼੍ਰੀ ਸੰਤੋਸ਼ ਗੰਗਵਾਰ (@santoshgangwar) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

 

***

 


ਡੀਐੱਸ/ਐੱਸਟੀ



(Release ID: 2041381) Visitor Counter : 9