ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕੇਰਲ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 05 AUG 2024 3:26PM by PIB Chandigarh

ਕੇਰਲ ਦੇ ਰਾਜਪਾਲ, ਸ਼੍ਰੀ ਆਰਿਫ ਮੁਹੰਮਦ ਖਾਨ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:

“ਕੇਰਲ ਦੇ ਰਾਜਪਾਲ, ਸ਼੍ਰੀ ਆਰਿਫ ਮੁਹੰਮਦ ਖਾਨ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”

***

 

ਡੀਐੱਸ/ਆਰਟੀ


(Release ID: 2041969) ਵਿਜ਼ੀਟਰ ਕਾਊਂਟਰ : 75