ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਨਾਗਾਲੈਂਡ ਦੇ ਮੁੱਖ ਮੰਤਰੀ ਦੇ ਨਾਲ ਰਾਜ ਦੇ ਸ਼ਹਿਰੀ ਵਿਕਾਸ ਨਾਲ ਸਬੰਧਿਤ ਮੁੱਦਿਆਂ ‘ਤੇ ਚਰਚਾ ਕੀਤੀ

प्रविष्टि तिथि: 07 AUG 2024 9:08PM by PIB Chandigarh

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਅਤੇ ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਅੱਜ ਨਵੀਂ ਦਿੱਲੀ ਵਿੱਚ ਨਾਗਾਲੈਂਡ ਦੇ ਮੁੱਖ ਮੰਤਰੀ ਸ਼੍ਰੀ ਨੈਫਿਯੂ ਰਿਓ ਦੇ ਨਾਲ ਇੱਕ ਉਪਯੋਗੀ ਬੈਠਕ ਕੀਤੀ।

ਚਰਚਾ ਵਿੱਚ ਨਾਗਾਲੈਂਡ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਪਾਵਰ ਕਨੈਕਟੀਵਿਟੀ ਨੂੰ ਮਜ਼ਬੂਤ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕੀਤਾ  ਗਿਆ।

 

ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਮੁੱਖ ਮੰਤਰੀ ਨੂੰ ਨਾਗਾਲੈਂਡ ਦੇ ਵਿਕਾਸ ਦੇ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

*********

ਐੱਮਜੇਪੀਐੱਸ/ਐੱਸਕੇ


(रिलीज़ आईडी: 2043214) आगंतुक पटल : 82
इस विज्ञप्ति को इन भाषाओं में पढ़ें: English , Urdu , हिन्दी