ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
08 AUG 2024 1:45PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਬੁੱਧਦੇਵ ਭੱਟਾਚਾਰੀਆ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੱਛਮ ਬੰਗਾਲ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਬੁੱਧਦੇਵ ਭੱਟਾਚਾਰੀਆ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਇੱਕ ਰਾਜਨੀਤਕ ਦਿੱਗਜ ਸਨ ਜਿਨ੍ਹਾਂ ਨੇ ਪ੍ਰਤੀਬੱਧਤਾ ਦੇ ਨਾਲ ਰਾਜ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ। ਓਮ ਸ਼ਾਂਤੀ।”
*********
ਡੀਐੱਸ/ਆਰਟੀ
(रिलीज़ आईडी: 2043228)
आगंतुक पटल : 85
इस विज्ञप्ति को इन भाषाओं में पढ़ें:
Odia
,
Malayalam
,
English
,
Urdu
,
हिन्दी
,
Hindi_MP
,
Marathi
,
Bengali
,
Manipuri
,
Assamese
,
Gujarati
,
Tamil
,
Telugu
,
Kannada