ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
09 AUG 2024 8:58AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਅਗਵਾਈ (Mahatma Gandhi’s leadership) ਵਿੱਚ ਭਾਰਤ ਛੱਡੋ ਅੰਦੋਲਨ (Quit India Movement) ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਭਾਰਤ ਛੱਡੋ ਅੰਦੋਲਨ (Quit India movement) ‘ਤੇ ਇੱਕ ਵੀਡੀਓ ਭੀ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਬਾਪੂ ਦੀ ਅਗਵਾਈ (Bapu’s leadership) ਵਿੱਚ ਭਾਰਤ ਛੱਡੋ ਅੰਦੋਲਨ (Quit India Movement) ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ। ਵਾਸਤਵ ਵਿੱਚ ਇਹ ਸਾਡੇ ਸੁਤੰਤਰਤਾ ਸੰਗ੍ਰਾਮ ਦਾ ਇੱਕ ਇਤਿਹਾਸਿਕ ਪਲ ਸੀ।”
***
ਡੀਐੱਸ/ਐੱਸਟੀ
(रिलीज़ आईडी: 2043484)
आगंतुक पटल : 89
इस विज्ञप्ति को इन भाषाओं में पढ़ें:
English
,
Urdu
,
हिन्दी
,
Hindi_MP
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam