ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, ਧਾਰਾ 370 ਅਤੇ 35ਏ ਰੱਦ ਕਰਨ ਦੇ ਪਰਿਵਰਤਨਕਾਰੀ ਫੈਸਲੇ ਨੇ marginalized ਵਰਗਾਂ ਦੇ ਸਸ਼ਕਤੀਕਰਣ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ ਹੈ ਅਤੇ ਜੰਮੂ –ਕਸ਼ਮੀਰ ਅਤੇ ਲੱਦਾਖ ਵਿੱਚ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਹੈ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਧਾਰਾ 370 ਅਤੇ 35ਏ ਨੂੰ ਰੱਦ ਕੀਤੇ ਜਾਣ ਦੇ ਇਤਿਹਾਸਿਕ ਫੈਸਲੇ ਦੇ ਅੱਜ ਪੰਜ ਸਾਲ ਪੂਰੇ ਹੇ ਗਏ ਹਨ
ਖੇਤਰ ਦੇ ਨੌਜਵਾਨਾਂ ਨੇ ਸਮਾਜਿਕ-ਆਰਥਿਕ ਵਿਕਾਸ ਅਤੇ ਸੱਭਿਆਚਾਰਕ ਪੁਨਰਉੱਥਾਨ ਨੂੰ ਅੱਗੇ ਵਧਾਇਆ ਹੈ, ਜਿਸ ਨਾਲ ਸ਼ਾਂਤੀ ਅਤੇ ਵਿਆਪਕ ਵਿਕਾਸ ਨੂੰ ਹੁਲਾਰਾ ਦੇਣ ਦੀਆਂ ਮੋਦੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਸਫ਼ਲਤਾ ਮਿਲੀ ਹੈ
ਇਸ ਇਤਿਹਾਸਿਕ ਫੈਸਲੇ ਦੇ ਲਈ ਅਸੀਂ ਮੋਦੀ ਜੀ ਦਾ ਧੰਨਵਾਦ ਕਰਦੇ ਹਾਂ ਅਤੇ ਖੇਤਰ ਦੀਆਂ ਅਕਾਂਖਿਆਵਾਂ ਅਤੇ ਪਰਿਵਰਤਨਕਾਰੀ ਪ੍ਰਗਤੀ ਨੂੰ ਅੱਗੇ ਵਧਾਉਣ ਲਈ ਆਪਣੇ ਸਮਰਪਣ ਨੂੰ ਦਹੁਰਾਉਂਦੇ ਹਾਂ
Posted On:
05 AUG 2024 5:38PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਧਾਰਾ 370 ਅਤੇ 35ਏ ਰੱਦ ਕਰਨ ਦੇ ਪਰਿਵਰਤਨਕਾਰੀ ਫੈਸਲੇ ਨੇ marginalized ਵਰਗਾਂ ਦੇ ਸਸ਼ਕਤੀਕਰਣ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ ਹੈ ਅਤੇ ਜੰਮੂ –ਕਸ਼ਮੀਰ ਅਤੇ ਲੱਦਾਖ ਵਿੱਚ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਹੈ।
X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਧਾਰਾ 370 ਅਤੇ 35ਏ ਨੂੰ ਰੱਦ ਕੀਤੇ ਜਾਣ ਦੇ ਇਤਿਹਾਸਿਕ ਫੈਸੇ ਦੇ ਅੱਜ ਪੰਜ ਸਾਲ ਪੂਰੇ ਹੋ ਗਏ ਹਨ। ਇਸ ਪਰਿਵਰਤਨਕਾਰੀ ਫੈਸਲੇ ਨੇ marginalized ਵਰਗਾਂ ਦੇ ਸਸ਼ਕਤੀਕਰਣ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ ਹੈ ਅਤੇ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਖੇਤਰ ਦੇ ਨੌਜਵਾਨਾਂ ਨੇ ਸਮਾਜਿਕ-ਆਰਥਿਕ ਵਿਕਾਸ ਅਤੇ ਸੱਭਿਆਚਾਰਕ ਪੁਨਰਉਥਾਨ ਨੂੰ ਅੱਗੇ ਵਧਾਇਆ ਹੈ, ਜਿਸ ਨਾਲ ਸ਼ਾਂਤੀ ਅਤੇ ਵਿਆਪਕ ਵਿਕਾਸ ਨੂੰ ਹੁਲਾਰਾ ਦੇਣ ਦੇ ਮੋਦੀ ਸਰਕਾਰ ਦੇ ਪ੍ਰਯਾਸਾਂ ਨੂੰ ਸਫ਼ਲਤਾ ਮਿਲੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਇਸ ਇਤਿਹਾਸਿਕ ਫੈਸਲੇ ਲਈ ਅਸੀਂ ਮੋਦੀ ਜੀ ਦਾ ਧੰਨਵਾਦ ਕਰਦੇ ਹਾਂ ਅਤੇ ਇਸ ਖੇਤਰ ਦੀਆਂ ਅਕਾਂਖਿਆਵਾਂ ਅਤੇ ਪਰਿਵਰਤਨਕਾਰੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਲਈ ਆਪਣੇ ਸਮਰਪਣ ਨੂੰ ਦਹੁਰਾਉਂਦੇ ਹਾਂ।
*****
ਆਰਕੇ/ਵੀਵੀ/ਏਐੱਸਐੱਚ/ਪੀਐੱਸ
(Release ID: 2043729)
Visitor Counter : 37