ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
09 AUG 2024 2:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਿਊ ਰੀਓ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਨਾਗਾਲੈਂਡ ਦੇ ਮੁੱਖ ਮੰਤਰੀ, ਸ਼੍ਰੀ ਨੇਫਿਊ ਰੀਓ (@Neiphiu_Rio) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਡੀਐੱਸ/ਐੱਸਟੀ
(रिलीज़ आईडी: 2044114)
आगंतुक पटल : 106
इस विज्ञप्ति को इन भाषाओं में पढ़ें:
Odia
,
Bengali
,
English
,
Urdu
,
Marathi
,
हिन्दी
,
Hindi_MP
,
Assamese
,
Manipuri
,
Gujarati
,
Tamil
,
Telugu
,
Kannada
,
Malayalam