ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਾਂਸਦਾਂ (SC/ST MPs) ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ

Posted On: 09 AUG 2024 1:58PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਾਂਸਦਾਂ (SC/ST MPs) ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਭਾਈਚਾਰਿਆਂ (SC/ST communities) ਦੇ ਕਲਿਆਣ ਅਤੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧਤਾ ਅਤੇ ਸੰਕਲਪ ਦੁਹਰਾਇਆ।

 ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

“ਅੱਜ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਾਂਸਦਾਂ (SC/ST MPs) ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਭਾਈਚਾਰਿਆਂ (SC/ST communities) ਦੇ ਕਲਿਆਣ ਅਤੇ ਸਸ਼ਕਤੀਕਰਣ ਦੇ  ਲਈ ਸਾਡੀ ਪ੍ਰਤੀਬੱਧਤਾ ਅਤੇ ਸੰਕਲਪ ਦੁਹਰਾਇਆ।”

 

 

***

ਡੀਐੱਸ/ਐੱਸਆਰ


(Release ID: 2044115) Visitor Counter : 42