ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕਸ 2024 ਦੇ ਸਮਾਪਨ ‘ਤੇ ਭਾਰਤੀ ਦਲ ਦੀ ਸ਼ਲਾਘਾ ਕੀਤੀ
प्रविष्टि तिथि:
11 AUG 2024 11:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਪੈਰਿਸ ਵਿੱਚ ਆਯੋਜਿਤ ਓਲੰਪਿਕਸ 2024 ਦੇ ਸਮਾਪਨ ‘ਤੇ ਅੱਜ ਭਾਰਤੀ ਦਲ ਦੁਆਰਾ ਕੀਤੇ ਗਏ ਪ੍ਰਯਾਸਾਂ ਦੀ ਸ਼ਲਾਘਾ ਕੀਤੀ।
ਭਾਰਤੀ ਐਥਲੀਟਾਂ ਨੂੰ ਨਾਇਕ ਦੱਸਦੇ ਹੋਏ, ਸ਼੍ਰੀ ਮੋਦੀ ਨੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੈਰਿਸ ਓਲੰਪਿਕਸ (Paris #Olympics) ਦੇ ਸਮਾਪਨ ‘ਤੇ, ਮੈਂ ਖੇਡਾਂ ਦੇ ਜ਼ਰੀਏ ਪੂਰੇ ਭਾਰਤੀ ਦਲ ਦੇ ਪ੍ਰਯਾਸਾਂ ਦੀ ਸ਼ਲਾਘਾ ਕਰਦਾ ਹਾਂ। ਸਾਰੇ ਐਥਲੀਟਾਂ ਨੇ ਆਪਣਾ ਬਿਹਤਰੀਨ ਦਿੱਤਾ ਹੈ ਅਤੇ ਹਰ ਭਾਰਤੀ ਨੂੰ ਉਨ੍ਹਾਂ ‘ਤੇ ਮਾਣ ਹੈ। ਸਾਡੇ ਖੇਡ ਨਾਇਕਾਂ ਨੂੰ ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”
***
ਐੱਮਜੇਪੀਐੱਸ/ਐੱਸਆਰ/ਆਰਟੀ
(रिलीज़ आईडी: 2044461)
आगंतुक पटल : 59
इस विज्ञप्ति को इन भाषाओं में पढ़ें:
Tamil
,
English
,
Urdu
,
हिन्दी
,
Hindi_MP
,
Marathi
,
Manipuri
,
Assamese
,
Bengali
,
Gujarati
,
Odia
,
Telugu
,
Kannada
,
Malayalam