ਪ੍ਰਧਾਨ ਮੰਤਰੀ ਦਫਤਰ
ਸਾਡੀ ਸਰਕਾਰ ਕਿਸਾਨਾਂ ਦੇ ਕਲਿਆਣ ਦੇ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ
Posted On:
12 AUG 2024 11:21AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਕਲਿਆਣ ਦੇ ਲਈ ਪ੍ਰਤੀਬੱਧ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਇੱਕ ਯਾਦਗਾਰੀ ਅਨੁਭਵ ਸੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਡੀ ਸਰਕਾਰ ਕਿਸਾਨ-ਕਲਿਆਣ ਦੇ ਲਈ ਪ੍ਰਤੀਬੱਧ ਹੈ। ਇਸੇ ਦਿਸ਼ਾ ਵਿੱਚ ਅੰਨਦਾਤਿਆਂ ਨੂੰ ਮਿਲਣ ਦਾ ਅਨੁਭਵ ਯਾਦਗਾਰੀ ਬਣ ਗਿਆ।”
***
ਐੱਮਜੇਪੀਐੱਸ/ਐੱਸਆਰ/ਆਰਟੀ
(Release ID: 2044530)
ਵਿਜ਼ੀਟਰ ਕਾਊਂਟਰ : 111
Read this release in:
English
,
Urdu
,
Marathi
,
हिन्दी
,
Hindi_MP
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam