ਪ੍ਰਧਾਨ ਮੰਤਰੀ ਦਫਤਰ

ਸਾਡੀ ਸਰਕਾਰ ਦੇਸ਼ ਦੇ ਕਿਸਾਨ ਭਾਈਆਂ ਅਤੇ ਭੈਣਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਦੇ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ ਮੋਦੀ

Posted On: 12 AUG 2024 12:31PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਸਿਵਰਾਜ ਸਿੰਘ ਚੌਹਾਨ ਦੁਆਰਾ ਲਿਖੇ ਗਏ ਇੱਕ ਸਮਾਚਾਰ ਲੇਖ ਨੂੰ ਸਾਂਝਾ ਕਰਦੇ ਹੋਏ ਦੇਸ਼ ਭਰ ਦੇ ਕਿਸਾਨ ਭਾਈਆਂ ਅਤੇ ਭੈਣਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

 ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

 “ਦੇਸ਼ ਭਰ ਦੇ ਕਿਸਾਨ ਭਾਈ-ਭੈਣਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਦੇ ਲਈ ਸਾਡੀ ਸਰਕਾਰ ਸੰਕਲਪਬੱਧ ਹੈ। ਖੇਤੀਬਾੜੀ ਮੰਤਰੀ ਸ਼੍ਰੀ ਸਿਵਰਾਜ ਸਿੰਘ ਚੌਹਾਨ (@ChouhanShivraj) ਜੀ ਦਾ ਇਹ ਲੇਖ ਦੱਸਦਾ ਹੈ ਕਿ ਅਸੀਂ ਕਿਸ ਪ੍ਰਕਾਰ ਬੀਜ ਤੋਂ ਬਜ਼ਾਰ ਤੱਕ ਹਰ ਸੰਭਵ ਪ੍ਰਯਾਸ ਵਿੱਚ ਜੁਟੇ ਹੋਏ ਹਾਂ।”

 

**********

 

ਐੱਮਜੇਪੀਐੱਸ/ਐੱਸਆਰ/ਆਰਟੀ



(Release ID: 2044534) Visitor Counter : 11