ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜਪਾਲਾਂ ਦੀ ਕਾਨਫਰੰਸ ਵਿੱਚ ਹਿੱਸਾ ਲਿਆ

Posted On: 03 AUG 2024 10:40PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਭਵਨ (Rashtrapati Bhavan) ਵਿਖੇ ਰਾਜਪਾਲਾਂ ਦੀ ਕਾਨਫਰੰਸ ਵਿੱਚ ਹਿੱਸਾ ਲਿਆ।

 ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ;

 “ਅੱਜ ਰਾਜਪਾਲਾਂ ਦੀ ਕਾਨਫਰੰਸ ਵਿੱਚ ਸ਼ਾਮਲ ਹੋਇਆ ਅਤੇ ਵਿਭਿੰਨ ਵਿਚਾਰ-ਵਟਾਂਦਰਿਆਂ ਵਿੱਚ ਭੀ ਹਿੱਸਾ ਲਿਆ। ਪੇਸ਼ ਹਨ ਕੁਝ ਝਲਕੀਆਂ।

***

ਡੀਐੱਸ/ਐੱਸਟੀ



(Release ID: 2044739) Visitor Counter : 19