ਪ੍ਰਧਾਨ ਮੰਤਰੀ ਦਫਤਰ
ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਦੀ ਦੇਸ਼ਭਗਤੀ ਰਾਜ ਦੀ ਜੀਵੰਤ ਸੱਭਿਆਚਾਰਕ ਵਿਰਾਸਤ ਵਿੱਚ ਝਲਕਦੀ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ
प्रविष्टि तिथि:
13 AUG 2024 4:35PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਕਾਮੇਂਗ ਦੇ ਸੇਪਾ (Seppa) ਵਿੱਚ ਹਰ ਘਰ ਤਿਰੰਗਾ ਯਾਤਰਾ (#HarGharTiranga Yatra) ‘ਤੇ ਪ੍ਰਸੰਨਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਦੇਸ਼ਭਗਤੀ ਅਰੁਣਾਚਲ ਪ੍ਰਦੇਸ਼ ਦੀ ਜੀਵੰਤ ਸੱਭਿਆਚਾਰਕ ਵਿਰਾਸਤ ਵਿੱਚ ਸਪਸ਼ਟ ਤੌਰ ‘ਤੇ ਝਲਕਦੀ ਹੈ।
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੀ ਐਕਸ (X) ‘ਤੇ ਇੱਕ ਵੀਡੀਓ ਪੋਸਟ ‘ਤੇ ਟਿੱਪਣੀ ਕਰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“ਅਰੁਣਾਚਲ ਪ੍ਰਦੇਸ਼ ਇੱਕ ਅਜਿਹੀ ਭੂਮੀ ਹੈ ਜਿੱਥੇ ਦੇਸ਼ਭਗਤੀ ਹਰ ਨਾਗਰਿਕ ਦੇ ਦਿਲ ਵਿੱਚ ਗਹਿਰਾਈ ਨਾਲ ਨਿਹਿਤ ਹੈ। ਇਹ ਰਾਜ ਦੀ ਜੀਵੰਤ ਸੱਭਿਆਚਾਰਕ ਵਿਰਾਸਤ ਵਿੱਚ ਸਪਸ਼ਟ ਤੌਰ ‘ਤੇ ਝਲਕਦੀ ਹੈ। ਹਰ ਘਰ ਤਿਰੰਗਾ (#HarGharTiranga) ਦੇ ਪ੍ਰਤੀ ਅਜਿਹਾ ਉਤਸ਼ਾਹ ਦੇਖ ਕੇ ਖੁਸ਼ੀ ਹੋਈ।”
*******
ਐੱਮਜੇਪੀਐੱਸ/ਐੱਸਐੱਸ/ਐੱਸਆਰ
(रिलीज़ आईडी: 2045157)
आगंतुक पटल : 90
इस विज्ञप्ति को इन भाषाओं में पढ़ें:
English
,
Urdu
,
हिन्दी
,
Hindi_MP
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam