ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ‘ਰਾਮਸਰ ਸਥਲਾਂ ’ ਦੀ ਸੰਖਿਆ ਵਧਣ ਦੇ ਪ੍ਰਸੰਨਤਾ ਵਿਅਕਤ ਕੀਤੀ

प्रविष्टि तिथि: 14 AUG 2024 9:47PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ  ‘ਰਾਮਸਰ ਸਥਲਾਂ’ (Ramsar Sites) ਦੀ ਸੰਖਿਆ ਵਧਣ ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਅਤੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ‘ਰਾਮਸਰ ਕਨਵੈਨਸ਼ਨ’ (Ramsar Convention) ਦੇ ਤਹਿਤ ਇਨ੍ਹਾਂ ਦੋਹਾਂ ਰਾਜਾਂ ਦੇ ਤਿੰਨ ਸਥਲਾਂ ਨੂੰ ਇਸ ਵਿੱਚ ਸ਼ਾਮਲ ਕੀਤੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।

ਕੇਂਦਰੀ ਵਾਤਾਵਰਣਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਦੀ ਇੱਕ ਪੋਸਟ ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;

ਇਹ ਵਾਸਤਵ ਵਿੱਚ ਭਾਰਤ ਦੇ ਲਈ ਅਤਿਅੰਤ ਖੁਸ਼ੀ ਦਾ ਅਵਸਰ ਹੈ ਕਿ ਸਾਡੇ ਰਾਮਸਰ ਸਥਲਾਂ ਦੀ ਸੰਖਿਆ (our Ramsar sites number) ਵਿੱਚ ਵਾਧਾ ਹੋਇਆ ਹੈ ਜੋ ਟਿਕਾਊ ਵਿਕਾਸ ਦੇ ਨਾਲ-ਨਾਲ ਪ੍ਰਕ੍ਰਿਤੀ ਦੇ ਨਾਲ ਤਾਲਮੇਲ ਬਣਾ ਕੇ ਰਹਿਣ ਦੀ ਸਾਡੀ ਪ੍ਰਾਥਮਿਕਤਾ ਨੂੰ ਦਰਸਾਉਂਦਾ ਹੈ। ਮੱਧ ਪ੍ਰਦੇਸ਼ ਅਤੇ ਤਮਿਲ ਨਾਡੂ ਦੇ ਲੋਕਾਂ ਨੂੰ ਵਿਸ਼ੇਸ਼ ਵਧਾਈਆਂ।

ਅਸੀਂ ਆਉਣ ਵਾਲੇ ਸਮੇਂ ਵਿੱਚ ਭੀ ਇਸ ਤਰ੍ਹਾਂ ਦੇ ਪ੍ਰਯਾਸਾਂ ਵਿੱਚ ਨਿਰੰਤਰ ਮੋਹਰੀ ਬਣੇ ਰਹਾਂਗੇ।

 

**************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2045785) आगंतुक पटल : 69
इस विज्ञप्ति को इन भाषाओं में पढ़ें: Malayalam , English , Urdu , हिन्दी , Hindi_MP , Marathi , Bengali , Manipuri , Assamese , Gujarati , Odia , Tamil , Telugu , Kannada