ਪ੍ਰਧਾਨ ਮੰਤਰੀ ਦਫਤਰ
ਰਾਸ਼ਟਰਪਤੀ ਜੀ ਦਾ ਭਾਸ਼ਣ ਸਾਨੂੰ ਸਮ੍ਰਿੱਧ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕਰਦਾ ਹੈ: ਪ੍ਰਧਾਨ ਮੰਤਰੀ
प्रविष्टि तिथि:
14 AUG 2024 9:05PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਜੀ ਦਾ ਭਾਸ਼ਣ ਸਾਨੂੰ ਸਮ੍ਰਿੱਧ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕਰਦਾ ਹੈ।
ਸ਼੍ਰੀ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਦਾ ਪੂਰਾ ਮੂਲ-ਪਾਠ ਭੀ ਸਾਂਝਾ ਕੀਤਾ।
ਭਾਰਤ ਦੇ ਰਾਸ਼ਟਰਪਤੀ ਦਾ ਐਕਸ (X) ਪੋਸਟ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
“ਸਾਡੇ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਜੀ (Rashtrapati Ji) ਦਾ ਇੱਕ ਪ੍ਰੇਰਕ ਸੰਬੋਧਨ। ਇਹ ਸਾਨੂੰ ਸਮ੍ਰਿੱਧ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕਰਦਾ ਹੈ।”
*************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2045787)
आगंतुक पटल : 74
इस विज्ञप्ति को इन भाषाओं में पढ़ें:
English
,
Urdu
,
हिन्दी
,
Hindi_MP
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam