ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਦਿਵਸ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 15 AUG 2024 7:05AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 ਸਾਰੇ ਦੇਸ਼ਵਾਸੀਆਂ (ਮੇਰੇ ਸਾਥੀ ਭਾਰਤੀਆਂ) ਨੂੰ ਸੁਤੰਤਰਤਾ ਦਿਵਸ ਦੀਆਂ ਭਰਪੂਰ ਸ਼ੁਭਕਾਮਨਾਵਾਂ। ਜੈ ਹਿੰਦ! 🇮🇳"

****************

ਐੱਮਜੇਪੀਐੱਸ/ਐੱਸਆਰ/ਆਰਟੀ


(Release ID: 2045793) Visitor Counter : 56