ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫੌਕਸਕੌਨ (Foxconn) ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ
Posted On:
14 AUG 2024 5:51PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੋਨ ਹਾਈ ਟੈਕਨੋਲੋਜੀ ਗਰੁੱਪ (Hon Hai Technology Group) (ਫੌਕਸਕੌਨ- Foxconn) ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ। ਫਿਊਚਰਿਸਟਿਕ ਸੈਕਟਰ ਵਿੱਚ ਭਾਰਤ ਦੁਆਰਾ ਪ੍ਰਦਾਨ ਕੀਤੇ ਜਾਣ ਵਾਲੇ ਅਦਭੁਤ ਅਵਸਰਾਂ ‘ਤੇ ਪ੍ਰਕਾਸ਼ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਵਿੱਚ ਫੌਕਸਕੌਨ ਦੀਆਂ ਨਿਵੇਸ਼ ਯੋਜਨਾਵਾਂ ‘ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਕਿਹਾ:
“ਹੋਨ ਹਾਈ ਟੈਕਨੋਲੋਜੀ ਗਰੁੱਪ (Hon Hai Technology Group) (ਫੌਕਸਕੌਨ- Foxconn) ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨੂੰ ਮਿਲ ਕੇ ਪ੍ਰਸੰਨਤਾ ਹੋਈ। ਮੈਂ ਫਿਊਚਰਿਸਟਿਕ ਸੈਕਟਰ ਵਿੱਚ ਭਾਰਤ ਦੁਆਰਾ ਪ੍ਰਦਾਨ ਕੀਤੇ ਜਾਣ ਵਾਲੇ ਅਦਭੁਤ ਅਵਸਰਾਂ ‘ਤੇ ਪ੍ਰਕਾਸ਼ ਪਾਇਆ। ਅਸੀਂ ਭਾਰਤ ਵਿੱਚ ਕਰਨਾਟਕ, ਤਮਿਲ ਨਾਡੂ ਅਤੇ ਆਂਧਰ ਪ੍ਰਦੇਸ਼ ਜਿਹੇ ਰਾਜਾਂ ਵਿੱਚ ਉਨ੍ਹਾਂ ਦੀਆਂ ਨਿਵੇਸ਼ ਯੋਜਨਾਵਾਂ ‘ਤੇ ਭੀ ਸਾਰਥਕ ਚਰਚਾ ਕੀਤੀ।”
************
ਐੱਮਜੇਪੀਐੱਸ/ਐੱਸਐੱਸ/ਐੱਸਆਰ
(Release ID: 2045794)
Visitor Counter : 32
Read this release in:
Odia
,
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam