ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਹਰ ਘਰ ਤਿਰੰਗਾ’ ਅਭਿਯਾਨ ਦੇ ਤਹਿਤ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਤਿਰੰਗਾ ਲਹਿਰਾਇਆ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੇ #HarGharTiranga ਅਭਿਯਾਨ ਦੇ ਤਹਿਤ ਪੂਰਾ ਦੇਸ਼ ਤਿਰੰਗਾਮਈ ਹੋ ਰਿਹਾ ਹੈ
ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਤਿਰੰਗਾ ਲਹਿਰਾ ਕੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਅਰਪਣ (ਕੁਰਬਾਨ) ਕਰਨ ਵਾਲੇ ਨਾਇਕਾਂ ਨੂੰ ਯਾਦ ਕੀਤਾ
ਤਿਰੰਗਾ ਕਰੋੜਾਂ ਦੇਸ਼ਵਾਸੀਆਂ ਦੀ ਏਕਤਾ, ਨਿਸ਼ਠਾ ਅਤੇ ਗੌਰਵ ਦਾ ਪ੍ਰਤੀਕ ਬਣ ਕੇ ਅਨੰਤ ਕਾਲ ਤੱਕ ਲਹਿਰਾਉਂਦਾ ਰਹੇਗਾ
प्रविष्टि तिथि:
14 AUG 2024 11:27AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ‘ਹਰ ਘਰ ਤਿਰੰਗਾ’ ਅਭਿਯਾਨ ਦੇ ਤਹਿਤ ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਤਿਰੰਗਾ ਲਹਿਰਾਇਆ।
ਤਿਰੰਗਾ ਲਹਿਰਾਉਣ ਦੇ ਬਾਅਦ ‘X’ ‘ਤੇ ਆਪਣੀ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ #HarGharTiranga ਅਭਿਯਾਨ ਦੇ ਤਹਿਤ ਪੂਰੇ ਦੇਸ਼ ਤਿਰੰਗਾਮਈ ਹੋ ਰਿਹਾ ਹੈ। ਅੱਜ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਤਿਰੰਗਾ ਲਹਿਰਾ ਕੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਨਾਇਕਾਂ ਨੂੰ ਯਾਦ ਕੀਤਾ। ਤਿਰੰਗਾ ਕਰੋੜਾਂ ਦੇਸ਼ਵਾਸੀਆਂ ਦੀ ਏਕਤਾ, ਨਿਸ਼ਠਾ ਅਤੇ ਗੌਰਵ ਦਾ ਪ੍ਰਤੀਕ ਬਣ ਕੇ ਅਨੰਤ ਕਾਲ ਤੱਕ ਲਹਿਰਾਉਂਦਾ ਰਹੇਗਾ।
*****
ਆਰਕੇ/ਵੀਵੀ/ਏਐੱਸਐੱਚ/ਪੀਐੱਸ
(रिलीज़ आईडी: 2046356)
आगंतुक पटल : 91
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Hindi_MP
,
Manipuri
,
Bengali
,
Assamese
,
Gujarati
,
Tamil
,
Kannada