ਪ੍ਰਧਾਨ ਮੰਤਰੀ ਦਫਤਰ
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
17 AUG 2024 7:41PM by PIB Chandigarh
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ ਚੰਦਰਬਾਬੂ ਨਾਇਡੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫਤਰ ਨੇ ਐਕਸ ‘ਤੇ ਪੋਸਟ ਕੀਤਾ;
‘ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਐੱਨ ਚੰਦਰਬਾਬੂ ਨਾਇਡੂ (@ncbn) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।’
***************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2046470)
ਵਿਜ਼ੀਟਰ ਕਾਊਂਟਰ : 106
Read this release in:
English
,
Urdu
,
हिन्दी
,
Hindi_MP
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam