ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸੰਸਕ੍ਰਿਤ ਦਿਵਸ (World Sanskrit Day) ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 19 AUG 2024 2:46PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਸੰਸਕ੍ਰਿਤ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜੋ ਸੰਸਕ੍ਰਿਤ ਭਾਸ਼ਾ ਨੂੰ ਹੁਲਾਰਾ ਦੇਣ ਲਈ ਪ੍ਰਯਾਸ ਕਰ ਰਹੇ ਹਨ।

 

ਸ਼੍ਰੀ ਮੋਦੀ ਨੇ ਇੱਕ ਐਕਸ (X) ਪੋਸਟ ਵਿੱਚ ਲਿਖਿਆ:

 

"विश्वसंस्कृतदिनस्य शुभाशयाः। ये संस्कृतस्य अत्यन्तं अनुरागिणः सन्ति किञ्च एतस्याः श्रेष्ठभाषायाः प्रचाराय प्रयत्नशीलाः सन्ति तेषाम् अहं हार्दम् अभिनन्दामि।"

 

 

 

https://twitter.com/narendramodi/status/1825457047636267215

 

 

 

*****

 

ਐੱਮਜੇਪੀਐੱਸ/ਐੱਸਆਰ


(रिलीज़ आईडी: 2046645) आगंतुक पटल : 87
इस विज्ञप्ति को इन भाषाओं में पढ़ें: English , Urdu , Marathi , हिन्दी , Hindi_MP , Bengali , Assamese , Manipuri , Gujarati , Odia , Tamil , Telugu , Kannada , Malayalam