ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾ. ਸ਼ੰਕਰ ਦਿਆਲ ਸ਼ਰਮਾ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ

Posted On: 19 AUG 2024 11:52AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (19 ਅਗਸਤ, 2024) ਰਾਸ਼ਟਰਪਤੀ ਭਵਨ ਵਿਖੇ ਸਾਬਕਾ ਰਾਸ਼ਟਰਪਤੀ ਡਾ. ਸ਼ੰਕਰ ਦਿਆਲ ਸ਼ਰਮਾ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।

 

*****

ਐੱਮਜੇਪੀਐੱਸ/ਬੀਐੱਮ



(Release ID: 2046783) Visitor Counter : 11