ਪ੍ਰਧਾਨ ਮੰਤਰੀ ਦਫਤਰ

ਲੱਦਾਖ ਦੇ ਉਪ-ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 19 AUG 2024 5:48PM by PIB Chandigarh

ਲੱਦਾਖ ਦੇ ਉਪ-ਰਾਜਪਾਲ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫਤਰ ਨੇ ਐਕਸ (X) ‘ਤੇ ਪੋਸਟ ਕੀਤਾ;

ਲੱਦਾਖ ਦੇ ਉਪ-ਰਾਜਪਾਲ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

 

**************

ਐੱਮਜੇਪੀਐੱਸ/ਐੱਸਟੀ



(Release ID: 2046827) Visitor Counter : 14