ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਕਸ਼ਾ ਬੰਧਨ ਦੇ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
ਬੱਚਿਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਰੱਖੜੀ ਦਾ ਤਿਓਹਾਰ ਮਨਾਇਆ
ਬੱਚਿਆਂ ਨੇ ਪ੍ਰਧਾਨ ਮੰਤਰੀ ਨੂੰ ਰੱਖੜੀ ਬੰਨ੍ਹੀ
प्रविष्टि तिथि:
19 AUG 2024 2:18PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਆਵਾਸ 7, ਲੋਕ ਕਲਿਆਣ ਮਾਰਗ, ਨਵੀਂ ਦਿੱਲੀ ਵਿਖੇ ਬੱਚਿਆਂ ਨਾਲ ਰਕਸ਼ਾ ਬੰਧਨ ਦੇ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।
ਬੱਚਿਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ।
ਐਕਸ (x) ਪੋਸਟ ਦੀ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“7, ਐੱਲਕੇਐੱਮ ਵਿਖੇ ਵਿਸ਼ੇਸ਼ ਰਕਸ਼ਾ ਬੰਧਨ ਜਸ਼ਨ ਦੀਆਂ ਝਲਕੀਆਂ ਇਹ ਹਨ।”
“ਆਪਣੇ ਨੌਜਵਾਨ ਦੋਸਤਾਂ ਨਾਲ ਰਕਸ਼ਾ ਬੰਧਨ ਮਨਾ ਕੇ ਖੁਸ਼ੀ ਹੋਈ।”
***************
ਐੱਮਜੇਪੀਐੱਸ/ਐੱਸਟੀ
(रिलीज़ आईडी: 2047204)
आगंतुक पटल : 47
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam