ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੂੰ ‘ਗਲੋਬਲ ਫਾਈਨੈਂਸ ਸੈਂਟਰਲ ਬੈਂਕਰ ਰਿਪੋਰਟ ਕਾਰਡ 2024’ ਵਿੱਚ ਲਗਾਤਾਰ ਦੂਸਰੀ ਵਾਰ “ਏ+” ਰੇਟਿੰਗ ਮਿਲਣ ‘ਤੇ ਵਧਾਈ ਦਿੱਤੀ
Posted On:
21 AUG 2024 9:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੂੰ ‘ਗਲੋਬਲ ਫਾਈਨੈਂਸ ਸੈਂਟਰਲ ਬੈਂਕਰ ਰਿਪੋਰਟ ਕਾਰਡ 2024’ ਵਿੱਚ ਲਗਾਤਾਰ ਦੂਸਰੀ ਵਾਰ “ਏ+” ਰੇਟਿੰਗ ਮਿਲਣ ‘ਤੇ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ, ਭਾਰਤੀ ਰਿਜ਼ਰਵ ਬੈਂਕ ਦੀ ਐਕਸ (X) ਪੋਸਟ ਦਾ ਜਵਾਬ ਦਿੰਦੇ ਹੋਏ ਲਿਖਿਆ:
“ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼੍ਰੀ ਦਾਸ ਸ਼ਕਤੀਕਾਂਤ (@DasShaktikanta) ਨੂੰ ਇਸ ਉਪਲਬਧੀ ਦੇ ਲਈ ਵਧਾਈਆਂ, ਅਤੇ ਉਹ ਵੀ ਦੂਸਰੀ ਵਾਰ। ਇਹ ਭਾਰਤੀ ਰਿਜ਼ਰਵ ਬੈਂਕ ਵਿੱਚ ਉਨ੍ਹਾਂ ਦੀ ਅਗਵਾਈ ਅਤੇ ਆਰਥਿਕ ਵਿਕਾਸ ਅਤੇ ਸਥਿਰਤਾ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਕੀਤੇ ਗਏ ਉਨ੍ਹਾਂ ਦੇ ਕੰਮ ਦੀ ਮਾਨਤਾ ਹੈ।”
************
ਐੱਮਜੇਪੀਐੱਸ/ਐੱਸਆਰ
(Release ID: 2047296)
ਵਿਜ਼ੀਟਰ ਕਾਊਂਟਰ : 131
Read this release in:
English
,
Urdu
,
Marathi
,
हिन्दी
,
Hindi_MP
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam