ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੈਟਲ ਆਫ ਮੋਂਟੇ ਕੈਸੀਨੋ ਦੇ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
21 AUG 2024 11:55PM by PIB Chandigarh
ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਲੈਂਡ ਦੇ ਵਾਰਸੌ ਵਿੱਚ ਬੈਟਲ ਆਫ ਮੋਂਟੇ ਕੈਸੀਨੋ ਦੇ ਸਮਾਰਕ ‘ਤੇ ਪੁਸ਼ਪਾਂਜਲੀ ਅਤੇ ਸ਼ਰਧਾਂਜਲੀ ਅਰਪਿਤ ਕੀਤੀ।
ਇਹ ਸਮਾਰਕ ਪੋਲੈਂਡ, ਭਾਰਤ ਅਤੇ ਹੋਰ ਦੇਸ਼ਾਂ ਦੇ ਉਨ੍ਹਾਂ ਸੈਨਿਕਾਂ ਦੇ ਬਲੀਦਾਨ ਅਤੇ ਵੀਰਤਾ ਦੀ ਯਾਦ ਕਰਵਾਉਂਦਾ ਹੈ, ਜਿਨ੍ਹਾਂ ਨੇ ਦੂਸਰੇ ਵਿਸ਼ਵ ਯੁੱਧ ਦੌਰਾਨ ਇਟਲੀ ਦੇ ਪ੍ਰਸਿੱਧ ਮੋਂਟੇ ਕੈਸੀਨੋ ਦੀ ਲੜਾਈ ਵਿੱਚ ਇੱਕ-ਦੂਸਰੇ ਦੇ ਨਾਲ ਮਿਲ ਕੇ ਲੜਾਈ ਲੜੀ ਸੀ। ਪ੍ਰਧਾਨ ਮੰਤਰੀ ਨੇ ਇਸ ਸਮਾਰਕ ਦੀ ਯਾਤਰਾ ਭਾਰਤ ਅਤੇ ਪੋਲੈਂਡ ਦੇ ਦਰਮਿਆਨ ਸਾਂਝੇ ਇਤਿਹਾਸ ਅਤੇ ਗਹਿਰੇ ਸਬੰਧਾਂ ਨੂੰ ਰੇਖਾਂਕਿਤ ਕਰਦੀ ਹੈ, ਜੋ ਤਮਾਮ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।
************
ਐੱਮਜੇਪੀਐੱਸ/ਐੱਸਟੀ
(रिलीज़ आईडी: 2047629)
आगंतुक पटल : 104
इस विज्ञप्ति को इन भाषाओं में पढ़ें:
English
,
Urdu
,
हिन्दी
,
Hindi_MP
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam