ਪ੍ਰਧਾਨ ਮੰਤਰੀ ਦਫਤਰ
ਭਾਰਤ ਨੇ ਪੁਲਾੜ ਦੀ ਦੁਨੀਆ ਵਿੱਚ ਜ਼ਿਕਰਯੋਗ ਪ੍ਰਗਤੀ ਕੀਤੀ ਹੈ: ਪ੍ਰਧਾਨ ਮੰਤਰੀ
Posted On:
23 AUG 2024 12:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਲਾੜ ਦੀ ਦੁਨੀਆ ਵਿੱਚ ਭਾਰਤ ਦੁਆਰਾ ਕੀਤੀ ਗਈ ਜ਼ਿਕਰਯੋਗ ਪ੍ਰਗਤੀ ਦਾ ਜ਼ਿਕਰ ਕੀਤਾ ਹੈ।
‘ ਮਾਈਗੋਵਇੰਡੀਆ’ ਦੁਆਰਾ ਐਕਸ (X) ‘ਤੇ ਪੋਸਟ ਦੀ ਇੱਕ ਲੜੀ ‘ਤੇ ਆਪਣੀ ਪ੍ਰਤਿਕ੍ਰਿਰਿਆ ਵਿਅਕਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਲਿਖਿਆ:
“ਭਾਰਤ ਨੇ ਪੁਲਾੜ ਦੀ ਦੁਨੀਆ ਵਿੱਚ ਜ਼ਿਕਰਯੋਗ ਪ੍ਰਗਤੀ ਕੀਤੀ ਹੈ। ਇਹ ਲੜੀ ਇਸ ਦੀ ਇੱਕ ਝਲਕ ਦਿਖਾਉਂਦੀ ਹੈ....”
***
ਐੱਮਜੇਪੀਐੱਸ/ਟੀਐੱਸ
(Release ID: 2048070)
Visitor Counter : 51
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam