ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

Posted On: 23 AUG 2024 10:22PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਾਰਤੀ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।

 

ਸ਼੍ਰੀ ਮੋਦੀ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਲਿਖਿਆ:

“ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਭੇਵਨਾਵਾਂ। ਜ਼ਖ਼ਮੀਆਂ ਦੀ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤੀ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”

*********

ਐੱਮਜੇਪੀਐੱਸ/ਐੱਸਆਰ



(Release ID: 2048457) Visitor Counter : 9