ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜਨਮਾਸ਼ਟਮੀ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 26 AUG 2024 8:16AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮਾਸ਼ਟਮੀ ਦੇ ਪਾਵਨ ਅਵਸਰ ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਜਾਰੀ ਇੱਕ ਪੋਸਟ ਵਿੱਚ ਕਿਹਾ;

ਆਪ ਸਭ ਨੂੰ ਜਨਮਾਸ਼ਟਮੀ ਦੀਆਂ ਅਨੰਤ ਸ਼ੁਭਕਾਮਨਾਵਾਂ। ਜੈ ਸ਼੍ਰੀਕ੍ਰਿਸ਼ਣ!”

 

***

ਐੱਮਜੇਪੀਐੱਸ/ਐੱਸਟੀ



(Release ID: 2048864) Visitor Counter : 6