ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗ੍ਰਹਿ ਸਕੱਤਰ ਸ਼੍ਰੀ ਅਜੈ ਕੁਮਾਰ ਭੱਲਾ ਨੂੰ ਸੇਵਾਮੁਕਤੀ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
ਗ੍ਰਹਿ ਸਕੱਤਰ ਸ਼੍ਰੀ ਅਜੈ ਕੁਮਾਰ ਭੱਲਾ ਜੀ ਨੇ ਭਾਰਤ ਸਰਕਾਰ ਵਿੱਚ ਇੱਕ ਅਧਿਕਾਰੀ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਪੇਸ਼ੇਵਰਤਾ ਦੇ ਮਿਸਾਲੀ ਮਾਪਦੰਡ ਤੈਅ ਕੀਤੇ ਹਨ
ਵੱਖ-ਵੱਖ ਅਹੁਦਿਆਂ ‘ਤੇ ਆਪਣੇ ਵਿਸ਼ਾਲ ਅਨੁਭਵ ਦੇ ਨਾਲ, ਭੱਲਾ ਜੀ ਯੁਵਾ ਅਧਿਕਾਰੀਆਂ ਲਈ ਗਿਆਨ ਦਾ ਇੱਕ ਅਨਮੋਲ ਸਰੋਤ ਹਨ
प्रविष्टि तिथि:
22 AUG 2024 11:20PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗ੍ਰਹਿ ਸਕੱਤਰ ਸ਼੍ਰੀ ਅਜੈ ਕੁਮਾਰ ਭੱਲਾ ਨੂੰ ਅੱਜ ਸੇਵਾਮੁਕਤੀ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਗ੍ਰਹਿ ਸਕੱਤਰ ਸ਼੍ਰੀ ਅਜੈ ਕੁਮਾਰ ਭੱਲਾ ਨੇ ਭਾਰਤ ਸਰਕਾਰ ਵਿੱਚ ਇੱਕ ਅਧਿਕਾਰੀ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਪੇਸ਼ੇਵਰਤਾ ਦੇ ਮਿਸਾਲੀ ਮਾਪਦੰਡ ਤੈਅ ਕੀਤੇ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਵੱਖ-ਵੱਖ ਅਹੁਦਿਆਂ ‘ਤੇ ਆਪਣੇ ਵਿਸ਼ਾਲ ਅਨੁਭਵ ਦੇ ਨਾਲ, ਭੱਲਾ ਜੀ ਯੁਵਾ ਅਧਿਕਾਰੀਆਂ ਲਈ ਗਿਆਨ ਦਾ ਇੱਕ ਅਨਮੋਲ ਸਰੋਤ ਹਨ
*****
ਆਰਕੇ/ਵੀਵੀ/ਏਐੱਸਐੱਚ/ਪੀਐੱਸ
(रिलीज़ आईडी: 2049007)
आगंतुक पटल : 59