ਪ੍ਰਧਾਨ ਮੰਤਰੀ ਦਫਤਰ

ਕੇਰਲ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Posted On: 27 AUG 2024 2:16PM by PIB Chandigarh

ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 “ਕੇਰਲ ਦੇ ਮੁੱਖ ਮੰਤਰੀ, ਸ਼੍ਰੀ @ ਪਿਨਾਰਾਈ ਵਿਜਯਨ ਨੇ ਪ੍ਰਧਾਨ ਮੰਤਰੀ @ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ”।

 

 *** *** *** ***

ਐੱਮਜੇਪੀਐੱਸ/ਆਰਟੀ



(Release ID: 2049100) Visitor Counter : 8