ਪ੍ਰਧਾਨ ਮੰਤਰੀ ਦਫਤਰ

ਸਿੱਕਿਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 27 AUG 2024 12:03PM by PIB Chandigarh

ਸਿੱਕਿਮ ਦੇ ਮੁੱਖ ਮੰਤਰੀ ਸ਼੍ਰੀ ਪ੍ਰੇਮ ਸਿੰਘ ਤਮਾਂਗ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;

“ਸਿੱਕਿਮ ਦੇ ਮੁੱਖ ਮੰਤਰੀ ਸ਼੍ਰੀ @PSTamangGolay ਨੇ ਕੱਲ੍ਹ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

************

ਐੱਮਜੇਪੀਐੱਸ/ਐੱਸਟੀ



(Release ID: 2049102) Visitor Counter : 4