ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨ ਧਨ ਯੋਜਨਾ ਦੇ 10 ਵਰ੍ਹੇ ਪੂਰੇ ਹੋਣ ‘ਤੇ ਵਧਾਈ ਦਿੱਤੀ
प्रविष्टि तिथि:
28 AUG 2024 1:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨ ਧਨ ਯੋਜਨਾ ਦੇ 10 ਵਰ੍ਹੇ ਪੂਰੇ ਹੋਣ ‘ਤੇ ਖੁਸ਼ੀ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਨਮੋ ਐਪ ‘ਤੇ ਵਿੱਤੀ ਸਮਾਵੇਸ਼ਨ ਪ੍ਰੋਗਰਾਮ ‘ਤੇ ਇੱਕ ਕੁਇਜ਼ ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਨਮੋ ਐਪ ‘ਤੇ ਜਨ ਧਨ ਯੋਜਨਾ ‘ਤੇ ਇੱਕ ਰੋਚਕ ਕੁਇਜ਼ ਮੌਜੂਦ ਹੈ। ਇਸ ਵਿੱਚ ਜ਼ਰੂਰ ਹਿੱਸਾ ਲਵੋ। #10YearsOfJanDhan”
***
ਐੱਮਜੇਪੀਐੱਸ/ਆਰਟੀ
(रिलीज़ आईडी: 2049334)
आगंतुक पटल : 69
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Hindi_MP
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam