ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਦੀ ਨੇ ਤੇਲੁਗੁ ਭਾਸ਼ਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 29 AUG 2024 3:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੁਗੁ ਭਾਸ਼ਾ ਦਿਵਸ ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਤੇਲੁਗੁ ਨੂੰ ਹੋਰ ਅਧਿਕ ਲੋਕਪ੍ਰਿਯ ਬਣਾਉਣ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਦੀ ਵੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

తెలుగు భాషా దినోత్సవ శుభాకాంక్షలు. ఇది నిజంగా చాలా గొప్ప భాషభారతదేశంలోనే కాకుండా ప్రపంచవ్యాప్తంగా తనదైన ముద్ర వేసింది. తెలుగును మరింత ప్రాచుర్యంలోకి తెచ్చేందుకు కృషి చేస్తున్న వారందరినీ అభినందిస్తున్నాను.”

 

 

***

ਐੱਮਜੇਪੀਐੱਸ/ਟੀਐੱਸ


(Release ID: 2049978)