ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਨਿਸ਼ਾਨੇਬਾਜ ਮੋਨਾ ਅਗ੍ਰਵਾਲ ਨੂੰ ਆਰ2 ਮਹਿਲਾਵਾਂ ਦੀ 10 ਮੀਟਰ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
30 AUG 2024 4:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਆਰ2 ਮਹਿਲਾਵਾਂ ਦੀ 10 ਮੀਟਰ ਏਅਰ ਰਾਇਫਲਸ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ ਮੋਨਾ ਅਗ੍ਰਵਾਲ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮੋਨਾ ਅਗ੍ਰਵਾਲ ਨੂੰ ਪੈਰਿਸ #Paralympics2024 ਵਿੱਚ ਆਰ2 ਮਹਿਲਾ 10 ਮੀਟਰ ਏਅਰ ਰਾਇਫਲਸ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈ।
ਉਨ੍ਹਾਂ ਦੀ ਯਾਦਗਾਰੀ ਉਪਲਬਧੀ ਉਨ੍ਹਾਂ ਦੇ ਸਮਰਪਣ ਅਤੇ ਉਤਕ੍ਰਿਸ਼ਟਤਾ ਦੇ ਲਈ ਯਤਨ ਨੂੰ ਦਰਸਾਉਂਦੀ ਹੈ। ਭਾਰਤ ਨੂੰ ਮੋਨਾ ‘ਤੇ ਮਾਣ ਹੈ।
#Cheer4Bharat”
***
ਐੱਮਜੇਪੀਐੱਸ/ਐੱਸਟੀ
(रिलीज़ आईडी: 2050321)
आगंतुक पटल : 83
इस विज्ञप्ति को इन भाषाओं में पढ़ें:
Odia
,
English
,
Kannada
,
Malayalam
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Tamil
,
Telugu