ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ

Posted On: 30 AUG 2024 6:19PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪ੍ਰੀਤੀ ਪਾਲ ਨੇ #Paralympics2024 ਦੀ 100 ਮੀਟਰ ਟੀ35 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਹ ਭਾਰਤ ਦੇ ਲਈ ਹੋਰ ਵੀ ਮਾਣ ਦੀ ਗੱਲ ਹੈ।

ਉਨ੍ਹਾਂ ਨੂੰ ਵਧਾਈ। ਉਨ੍ਹਾਂ ਦੀ ਇਹ ਸਫ਼ਲਤਾ ਨਿਸ਼ਚਿਤ ਤੌਰ ‘ਤੇ ਉੱਭਰਦੇ ਹੋਏ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ।

#Cheer4Bharat”

***

ਐੱਮਜੇਪੀਐੱਸ/ਐੱਸਟੀ



(Release ID: 2050523) Visitor Counter : 6