ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਨੀਸ਼ ਨਰਵਾਲ ਦੁਆਰਾ ਪੀ 10 ਪੁਰਸ਼ ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਖੁਸ਼ੀ ਵਿਅਕਤ ਕੀਤੀ

प्रविष्टि तिथि: 30 AUG 2024 8:55PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਮਨੀਸ਼ ਨਰਵਾਲ ਦੁਆਰਾ ਪੀ 1 10 ਮੀਟਰ ਪੁਰਸ਼ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ 'ਤੇ  ਖੁਸ਼ੀ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਇੱਕ ਐਕਸ ਪੋਸਟ ਵਿੱਚ ਕਿਹਾ; 

“ਮਨੀਸ਼ ਨਰਵਾਲ ਨੇ ਪੀ1 ਪੁਰਸ਼ 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤ ਕੇ ਇੱਕ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਦੀ ਸਟੀਕਤਾ, ਫੋਕਸ ਅਤੇ ਸਮਰਪਣ ਨੇ ਇੱਕ ਵਾਰ ਫਿਰ ਮਾਣ ਦਿਵਾਇਆ ਹੈ। #Cheer4Bharat”

 

************

 

ਐੱਮਜੇਪੀਐੱਸ/ਐੱਸਟੀ


(रिलीज़ आईडी: 2050585) आगंतुक पटल : 80
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam