ਪ੍ਰਧਾਨ ਮੰਤਰੀ ਦਫਤਰ

ਰਾਜਸਥਾਨ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 01 SEP 2024 3:06PM by PIB Chandigarh

ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 “ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਭਜਨਲਾਲ ਸ਼ਰਮਾ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਦਰ ਮੋਦੀ ਨਾਲ ਮੁਲਾਕਾਤ ਕੀਤੀ।”

 

************

ਐੱਮਜੇਪੀਐੱਸ/ਟੀਐੱਸ



(Release ID: 2050709) Visitor Counter : 4